Home / Punjabi News / ਮਾਇਆਵਤੀ ਨੇ ਕਿਹਾ,‘ ਦਲਿਤ-ਬ੍ਰਾਹਮਣ ਏਕਤਾ ਜ਼ਿੰਦਾਬਾਦ’

ਮਾਇਆਵਤੀ ਨੇ ਕਿਹਾ,‘ ਦਲਿਤ-ਬ੍ਰਾਹਮਣ ਏਕਤਾ ਜ਼ਿੰਦਾਬਾਦ’

ਮਾਇਆਵਤੀ ਨੇ ਕਿਹਾ,‘ ਦਲਿਤ-ਬ੍ਰਾਹਮਣ ਏਕਤਾ ਜ਼ਿੰਦਾਬਾਦ’

ਲਖਨਊ, 7 ਸਤੰਬਰ

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸਮਾਜਵਾਦੀ ਪਾਰਟੀ (ਸਪਾ) ‘ਤੇ ਸਿਰਫ ਵੱਡੇ-ਵੱਡੇ ਦਾਅਵੇ ਕਰਨ ਅਤੇ ਜ਼ਮੀਨੀ ਪੱਧਰ ‘ਤੇ ਕੁਝ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਬਸਪਾ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਦਲਿਤ-ਬ੍ਰਾਹਮਣ ਏਕਤਾ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਾਅਦਾ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਦਲਿਤਾਂ ਅਤੇ ਬ੍ਰਾਹਮਣਾਂ ਵਿਰੁੱਧ ਅੱਤਿਆਚਾਰ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ।


Source link

Check Also

ਈਸ਼ ਨਿੰਦਾ ਸਬੰਧੀ ਸਮੱਗਰੀ ਨਾ ਹਟਾਉਣ ਕਾਰਨ ਪਾਕਿਸਤਾਨ ਨੇ ਵਿਕੀਪੀਡੀਆ ਬਲਾਕ ਕੀਤਾ

ਇਸਲਾਮਾਬਾਦ, 4 ਫਰਵਰੀ ਪਾਕਿਸਤਾਨ ਨੇ ਈਸ਼ ਨਿੰਦਾ ਨਾਲ ਸਬੰਧਤ ਸਮੱਗਰੀ ਨੂੰ ਹਟਾਉਣ ਤੋਂ ਇਨਕਾਰ ਕਰਨ …