Home / Punjabi News / ਮੁਹਾਲੀ ਪੁਲੀਸ ਨੇ ਪ੍ਰਤਾਪ ਬਾਜਵਾ ਨੂੰ ਪੁੱਛ-ਪੜਤਾਲ ਲਈ ਸੱਦਿਆ → Ontario Punjabi News

ਮੁਹਾਲੀ ਪੁਲੀਸ ਨੇ ਪ੍ਰਤਾਪ ਬਾਜਵਾ ਨੂੰ ਪੁੱਛ-ਪੜਤਾਲ ਲਈ ਸੱਦਿਆ → Ontario Punjabi News




ਪੰਜਾਬ ਪੁਲੀਸ ਨੇ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਐਤਵਾਰ ਦੇਰ ਸ਼ਾਮ ਕੇਸ ਦਰਜ ਕੀਤੇ ਜਾਣ ਮਗਰੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛ ਪੜਤਾਲ ਲਈ ਸੱਦਿਆ ਹੈ।ਐੈੱਸਪੀ ਮੁਹਾਲੀ ਵੱਲੋਂ ਜਾਰੀ ਨੋਟਿਸ ਵਿਚ ਬਾਜਵਾ ਨੂੰ ਦੁਪਹਿਰ 12 ਵਜੇ ਮੁਹਾਲੀ ਦੇ ਫੇਜ਼ 7 ਵਿਚ ਸਾਈਬਰ ਅਪਰਾਧ ਪੁਲੀਸ ਥਾਣੇ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਮੁਹਾਲੀ ਥਾਣੇ ਵਿਚ ਬੀਐੱਨਐੱਸ ਦੀ ਧਾਰਾ 353 (2), 197(1) ਡੀ ਤਹਿਤ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਕੇਸ (ਐੱਫਆਈਆਰ ਨੰ.19) ਦਰਜ ਕੀਤਾ ਗਿਆ ਹੈ।






Previous articleਹੀਰਾ ਕਾਰੋਬਾਰੀ ਮੇਹੁਲ ਚੋਕਸੀ ਬੈਲਜੀਅਮ ’ਚ ਗ੍ਰਿਫ਼ਤਾਰ



Source link

Check Also

Salman Khan: ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ

ਮੁੰਬਈ, 14 ਅਪਰੈਲ Salman Khan:  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ …