Home / Punjabi News / ਮੁੱਲਾਂਪੁਰ ਦਾਖਾ: ਸੰਯੁਕਤ ਸਮਾਜ ਮੋਰਚੇ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਿਚਾਲੇ ਏਕੇ ਲਈ ਚਰਚਾ

ਮੁੱਲਾਂਪੁਰ ਦਾਖਾ: ਸੰਯੁਕਤ ਸਮਾਜ ਮੋਰਚੇ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਿਚਾਲੇ ਏਕੇ ਲਈ ਚਰਚਾ

ਸੰਤੋਖ ਸਿੰਘ ਗਿੱਲ

ਮੁੱਲਾਂਪੁਰ ਦਾਖਾ, 28 ਮਈ

ਅੱਜ ਇਥੋਂ ਦੇ ਗੁਰਸ਼ਰਨ ਕਲਾ ਭਵਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਸਟੇਅਰਿੰਗ ਕਮੇਟੀ ਦੇ ਪ੍ਰਮੁੱਖ ਆਗੂ ਰਾਕੇਸ਼ ਟਿਕੈਤ, ਯੋਗਿੰਦਰ ਯਾਦਵ, ਸ਼ਿਵ ਕੁਮਾਰ ਕੱਕਾਜੀ ਅਤੇ ਡਾਕਟਰ ਦਰਸ਼ਨ ਪਾਲ ਦਾ ਵਫ਼ਦ ਸੰਯੁਕਤ ਸਮਾਜ ਮੋਰਚੇ ਅਤੇ ਸੰਯੁਕਤ ਕਿਸਾਨ ਮੋਰਚੇ ਦਰਮਿਆਨ ਏਕਤਾ ਦੀਆਂ ਸੰਭਾਵਨਾਵਾਂ ਬਾਰੇ ਜਾਇਜ਼ਾ ਲੈਣ ਲਈ ਕੁੱਝ ਦੇਰ ਪਹਿਲਾਂ ਸੰਯੁਕਤ ਸਮਾਜ ਮੋਰਚੇ ਦੀ ਮੀਟਿੰਗ ਵਿੱਚ ਪੁੱਜ ਗਿਆ ਹੈ। ਅੱਜ ਦੁਪਹਿਰ ਤੋਂ ਲੁਧਿਆਣਾ ਵਿੱਚ ਚੱਲ ਰਹੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਵੀ ਇਹ ਆਗੂ ਮੌਜੂਦ ਰਹੇ।


Source link

Check Also

ਮਾਣਹਾਨੀ ਕੇਸ: ਤੇਜਸਵੀ ਯਾਦਵ ਨੂੰ ਦੂਜੀ ਵਾਰ ਸੰਮਨ ਜਾਰੀ

ਅਹਿਮਦਾਬਾਦ, 22 ਸਤੰਬਰ ਇੱਥੋਂ ਦੀ ਮੈਟਰੋਪੋਲੀਟਨ ਅਦਾਲਤ ਨੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ …