Home / Punjabi News / ‘ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਅਧਾਰਤ: ਰਾਹੁਲ

‘ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਅਧਾਰਤ: ਰਾਹੁਲ

ਅਹਿਮਦਾਬਾਦ, 23 ਮਾਰਚ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਟਵੀਟ ਕੀਤਾ, ‘ਮੇਰਾ ਧਰਮ ਸੱਚ ਅਤੇ ਅਹਿੰਸਾ ‘ਤੇ ਆਧਾਰਤ ਹੈ। ਸੱਚ ਮੇਰਾ ਰੱਬ ਹੈ, ਅਹਿੰਸਾ ਇਸ ਨੂੰ ਪ੍ਰਾਪਤ ਕਰਨ ਦਾ ਸਾਧਨ ਹੈ।’


Source link

Check Also

ਕੋਲਕਾਤਾ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ

ਕੋਲਕਾਤਾ/ਮੁੰਬਈ ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨਸੀਆਰਬੀ) ਦੀ ਇੱਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਕੋਲਕਾਤਾ …