Home / Punjabi News / ਮੈਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ: ਟਰੰਪ

ਮੈਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ: ਟਰੰਪ

ਨਿਊਯਾਰਕ, 18 ਮਾਰਚ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਕਿਹਾ ਹੈ ਕਿ ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਦਫਤਰ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਦੇ ਬੁਲਾਰੇ ਨੇ ਤੁਰੰਤ ਟਿੱਪਣੀ ਲਈ ਬੇਨਤੀ ਦਾ ਜਵਾਬ ਨਹੀਂ ਦਿੱਤਾ।


Source link

Check Also

ਕੋਲਕਾਤਾ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ

ਕੋਲਕਾਤਾ/ਮੁੰਬਈ ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨਸੀਆਰਬੀ) ਦੀ ਇੱਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਕੋਲਕਾਤਾ …