Home / Punjabi News / ਮੋਦੀ ਨੇ ਆਪਣੇ ਨਿਵਾਸ ’ਤੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਮੀਟਿੰਗ ਕੀਤੀ

ਮੋਦੀ ਨੇ ਆਪਣੇ ਨਿਵਾਸ ’ਤੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਮੀਟਿੰਗ ਕੀਤੀ

ਨਵੀਂ ਦਿੱਲੀ, 10 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਆਪਣੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਬੈਠਕ ਕੀਤੀ। ਮੰਤਰੀ ਮੰਡਲ ‘ਚ ਸ਼ਾਮਲ ਕੀਤੇ ਨਵੇਂ ਮੰਤਰੀ ਸ਼ਾਮ 5 ਵਜੇ ਦੇ ਕਰੀਬ ਪ੍ਰਧਾਨ ਮੰਤਰੀ ਨਿਵਾਸ 7, ਲੋਕ ਕਲਿਆਣ ਮਾਰਗ ‘ਤੇ ਪਹੁੰਚੇ। ਸਹੁੰ ਚੁੱਕਣ ਤੋਂ ਇਕ ਦਿਨ ਬਾਅਦ ਹੋ ਰਹੀ ਮੀਟਿੰਗ ‘ਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਹਾਲੇ ਤੱਕ ਨਵੇਂ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਨਹੀਂ ਕੀਤਾ ਹੈ।

The post ਮੋਦੀ ਨੇ ਆਪਣੇ ਨਿਵਾਸ ’ਤੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਮੀਟਿੰਗ ਕੀਤੀ appeared first on Punjabi Tribune.


Source link

Check Also

ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਖੁਦਕੁਸ਼ੀ

ਪੱਤਰ ਪ੍ਰੇਰਕ ਲਹਿਰਾਗਾਗਾ, 23 ਜੂਨ ਇਥੋਂ ਦੇ ਇਕ ਪ੍ਰਿਟਿੰਗ ਪ੍ਰੈਸ ਦੇ ਮਾਲਕ ਲਲਿਤ ਗੋਇਲ (35) …