Home / World / Punjabi News / ਮੋਦੀ ਨੇ ਜੋਕੋ ਵਿਡੋਡੋ ਨੂੰ ਇੰਡੋਨੇਸ਼ੀਆ ਦਾ ਮੁੜ ਤੋਂ ਰਾਸ਼ਟਰਪਤੀ ਚੁਣੇ ਜਾਣ ‘ਤੇ ਦਿੱਤੀ ਵਧਾਈ

ਮੋਦੀ ਨੇ ਜੋਕੋ ਵਿਡੋਡੋ ਨੂੰ ਇੰਡੋਨੇਸ਼ੀਆ ਦਾ ਮੁੜ ਤੋਂ ਰਾਸ਼ਟਰਪਤੀ ਚੁਣੇ ਜਾਣ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋਕੋ ਵਿਡੋਡੋ ਨੂੰ ਲਗਾਤਾਰ ਦੂਜੀ ਵਾਰ ਇੰਡੋਨੇਸ਼ੀਆ ਦਾ ਰਾਸ਼ਟਰਪਤੀ ਚੁਣੇ ਜਾਣ ‘ਤੇ ਮੰਗਲਵਾਰ ਨੂੰ ਵਧਾਈ ਦਿੱਤੀ। ਮੋਦੀ ਨੇ ਵਿਡੋਡੋ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਦੋ-ਪੱਖੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹਨ। ਵਿਡੋਡੋ ਦੁਨੀਆ ਦੇ ਤੀਜੇ ਸਭ ਤੋਂ ਵੱਡੇ ਲੋਕਤੰਤਰ ਇੰਡੋਨੇਸ਼ੀਆ ਦੇ ਫਿਰ ਤੋਂ ਰਾਸ਼ਟਰਪਤੀ ਚੁਣੇ ਗਏ ਹਨ।

Check Also

ਹਿਮਾਚਲ: ਹੜ੍ਹ ‘ਚ ਫਸੇ 6 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ, ਕਾਂਗੜਾ ‘ਚ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ

ਸ਼ਿਮਲਾ—ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਇਲਾਕੇ ‘ਚ ਹੜ੍ਹ ਆਉਣ ਕਾਰਨ 6 ਲੋਕ ਫਸ ਗਏ ਸੀ, ਜਿਨ੍ਹਾਂ …

WP2Social Auto Publish Powered By : XYZScripts.com