Home / Punjabi News / ਯਾਸੀਨ ਮਲਿਕ ਦੀ ਰਿਹਾਈ ਲਈ ਬਿਲਾਵਲ ਭੁੱਟੋ ਨੇ ਯੂਐੱਨ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨੂੰ ਪੱਤਰ ਭੇਜਿਆ

ਯਾਸੀਨ ਮਲਿਕ ਦੀ ਰਿਹਾਈ ਲਈ ਬਿਲਾਵਲ ਭੁੱਟੋ ਨੇ ਯੂਐੱਨ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨੂੰ ਪੱਤਰ ਭੇਜਿਆ

ਇਸਲਾਮਾਬਾਦ, 25 ਮਈ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੇ ਹਾਈ ਕਮਿਸ਼ਨਰ ਨੂੰ ਪੱਤਰ ਭੇਜ ਕੇ ਭਾਰਤ ਨੂੰ ਇਹ ਅਪੀਲ ਕਰਨ ਦੀ ਮੰਗ ਕੀਤੀ ਹੈ ਕਿ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰਕੇ ਉਸ ਦੀ ਜੇਲ੍ਹ ਤੋਂ ਤੁਰੰਤ ਰਿਹਾਈ ਯਕੀਨੀ ਕਰੇ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਮਿਲ ਸਕੇ। ਪਾਕਿਸਤਾਨ ਦੇ ਵਿਦੇਸ਼ ਦਫਤਰ ਨੇ ਬਿਆਨ ‘ਚ ਕਿਹਾ ਕਿ ਕਸ਼ਮੀਰ ‘ਚ ਸਥਿਤੀ ਵੱਲ ਕੌਮਾਂਤਰੀ ਭਾਈਚਾਰੇ ਦਾ ਧਿਆਨ ਖਿੱਚਣ ਦੀਆਂ ਪਾਕਿਸਤਾਨ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਵਿਦੇਸ਼ ਮੰਤਰੀ ਨੇ 24 ਮਈ ਨੂੰ ਇਹ ਪੱਤਰ ਭੇਜਿਆ ਹੈ।


Source link

Check Also

ਚੀਨ ਵੱਲੋਂ ਆਲਮੀ ਵਿਕਾਸ ਫੰਡ ਲਈ ਹੋਰ ਇੱਕ ਅਰਬ ਡਾਲਰ ਦੇਣ ਦਾ ਐਲਾਨ

ਪੇਈਚਿੰਗ: ਚੀਨ ਦੇ ਰਾਸ਼ਟਰਪਤੀ ਸ਼ੀ ਜਿੰਨਪਿੰਗ ਨੇ ਅੱਜ ਵਿਸ਼ਵ ਵਿਕਾਸ ਅਤੇ ਦੱਖਣ-ਦੱਖਣ ਸਹਿਯੋਗ ਫੰਡ ਲਈ …