Home / World / ਯੋਗੀ ਆਦਿੱਤਿਆਨਾਥ ਨੇ ਕੀਤਾ ਅਯੁੱਧਿਆ ਦਾ ਦੌਰਾ

ਯੋਗੀ ਆਦਿੱਤਿਆਨਾਥ ਨੇ ਕੀਤਾ ਅਯੁੱਧਿਆ ਦਾ ਦੌਰਾ

4ਲਖਨਊ : ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਅਯੁੱਧਿਆ ਦਾ ਦੌਰਾ ਕੀਤਾ| ਇਸ ਦੌਰਾਨ ਉਨ੍ਹਾਂ ਨੇ ਇਥੇ ਰਾਮਲੱਲਾ ਦੇ ਦਰਸ਼ਨ ਵੀ ਕੀਤੇ| ਇਸ ਮੌਕੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਸਨ|
ਦੱਸਣਯੋਗ ਹੈ ਕਿ 15 ਸਾਲਾਂ ਬਾਅਦ ਉਤਰ ਪ੍ਰਦੇਸ਼ ਦੇ ਕਿਸੇ ਮੁੱਖ ਮੰਤਰੀ ਨੇ ਅਯੁੱਧਿਆ ਦਾ ਦੌਰਾ ਕੀਤਾ ਹੈ| ਇਸ ਤੋਂ ਪਹਿਲਾਂ ਸਾਲ 2002 ਵਿਚ ਤਤਕਾਲੀਨ ਮੁੱਖ ਮੰਤਰੀ ਰਾਜਨਾਥ ਸਿੰਘ ਨੇ ਅਯੁੱਧਿਆ ਦਾ ਦੌਰਾ ਕੀਤਾ ਸੀ|

Check Also

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸੂਬਾ ਸਰਕਾਰ ਵੱਲੋਂ ਭਲਾਈ ਸਕੀਮਾਂ ਲਈ 690.96 ਕਰੋੜ ਰੁਪਏ ਜਾਰੀ

ਭਲਾਈ ਸਕੀਮ ਲਾਗੂ ਕਰਨ ਵਿੱਚ ਫੰਡਾਂ ਦੀ ਘਾਟ ਨਹੀਂ ਆਉਣੀ ਚਾਹੀਦੀ-ਕੈਪਟਨ ਅਮਰਿੰਦਰ ਸਿੰਘ ਚੰਡੀਗੜ : …