ਦੁਵਵਾ (ਆਂਧਰਾ ਪ੍ਰਦੇਸ਼), 30 ਮਾਰਚ
ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਰਾਮ ਨੌਮੀ ਸਮਾਗਮ ਦੀ ਸਮਾਪਤੀ ਮੌਕੇ ਅੱਜ ਮੰਦਰ ਵਿੱਚ ਅੱਗ ਲੱਗ ਗਈ। ਅਧਿਕਾਰੀ ਨੇ ਦੱਸਿਆ ਕਿ ਅੱਗ ਵੇਣੂਗੋਪਾਲ ਸਵਾਮੀ ਮੰਦਰ ‘ਚ ਲੱਗੀ। ਉਸ ਨੇ ਦੱਸਿਆ ਕਿ ਸਾਰੇ ਸ਼ਰਧਾਲੂ ਪਹਿਲਾਂ ਹੀ ਅਹਾਤੇ ਤੋਂ ਬਾਹਰ ਚਲੇ ਗਏ ਸਨ, ਇਸ ਲਈ ਇਸ ਹਾਦਸੇ ਵਿਚ ਕੋਈ ਜ਼ਖਮੀ ਨਹੀਂ ਹੋਇਆ।
Source link