Home / World / ਰਾਮ ਰਹੀਮ ਖਿਲਾਫ ਰਣਜੀਤ ਸਿੰਘ ਕਤਲ ਮਾਮਲੇ ਦੀ ਪੰਚਕੂਲਾ ਅਦਾਲਤ ‘ਚ ਹੋਈ ਸੁਣਵਾਈ

ਰਾਮ ਰਹੀਮ ਖਿਲਾਫ ਰਣਜੀਤ ਸਿੰਘ ਕਤਲ ਮਾਮਲੇ ਦੀ ਪੰਚਕੂਲਾ ਅਦਾਲਤ ‘ਚ ਹੋਈ ਸੁਣਵਾਈ

1ਪੰਚਕੂਲਾ : ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ ਰਣਜੀਤ ਸਿੰਘ ਕਤਲ ਮਾਮਲੇ ਦੀ ਅੱਜ ਸੁਣਵਾਈ ਹੋਈ| ਰਾਮ ਰਹੀਮ ਦੀ ਵੀਡੀਓ ਕਾਨਫਰੈਂਸਿੰਗ ਦੁਆਰਾ ਅਦਾਲਤ ਵਿਚ ਪੇਸ਼ੀ ਹੋਈ|
ਇਸ ਦੌਰਾਨ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਦਸੰਬਰ ਨੂੰ ਹੋਵੇਗੀ|

Check Also

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਾਰੀਆਂ ਬਰਾਦਰੀਆਂ ਅਤੇ ਧਰਮਾਂ ਨੂੰ ਬਰਾਬਰ ਦਾ ਸਨਮਾਨ ਦੇਣ : ਬਡਹੇੜੀ

ਚੰਡੀਗੜ : ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ …