Home / Punjabi News / ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਣ ਦੀਆਂ ਖਬਰਾਂ → Ontario Punjabi News

ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਣ ਦੀਆਂ ਖਬਰਾਂ → Ontario Punjabi News




ਖਬਰਾਂ ਹਨ ਕਿ ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਏ ਹਨ। ਇਸ ਤੋਂ ਬਾਅਦ ਹਵਾਈ ਅੱਡੇ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਕ ਤੋਂ ਬਾਅਦ ਇਕ ਤਿੰਨ ਧਮਾਕੇ ਹੋਏ ਹਨ।






Previous articleਪਾਕਿ ਫੌ਼ਜ ਵੱਲੋਂ ਕੰਟਰੋਲ ਰੇਖਾ ਨੇੜੇ ਪਿੰਡਾਂ ’ਤੇ ਗੋਲੀਬਾਰੀ, 13 ਹਲਾਕ



Source link

Check Also

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਿਤ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਮਈ ਪੰਜਾਬ ਸਰਕਾਰ ਨੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ …