Home / Punjabi News / ਸਮੁੰਦਰੀ ਤੂਫਾਨ ‘ਅਸਾਨੀ’: ਨਿਕੋਬਾਰ ਦੀਪ ਸਮੂਹ ਵਿੱਚ ਭਾਰੀ ਮੀਂਹ; ਐੱਨਡੀਆਰਐੱਫ ਤਾਇਨਾਤ

ਸਮੁੰਦਰੀ ਤੂਫਾਨ ‘ਅਸਾਨੀ’: ਨਿਕੋਬਾਰ ਦੀਪ ਸਮੂਹ ਵਿੱਚ ਭਾਰੀ ਮੀਂਹ; ਐੱਨਡੀਆਰਐੱਫ ਤਾਇਨਾਤ

ਸਮੁੰਦਰੀ ਤੂਫਾਨ ‘ਅਸਾਨੀ’: ਨਿਕੋਬਾਰ ਦੀਪ ਸਮੂਹ ਵਿੱਚ ਭਾਰੀ ਮੀਂਹ; ਐੱਨਡੀਆਰਐੱਫ ਤਾਇਨਾਤ

ਨਵੀਂ ਦਿੱਲੀ/ਪੋਰਟ ਬਲੇਅਰ, 19 ਮਾਰਚ

ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹਾਂ ਨੇੜੇ ਸਮੁੰਦਰੀ ਤੂਫਾਨ ‘ਅਸਾਨੀ’ ਤੇਜ਼ੀ ਨਾਲ ਵਧ ਰਿਹਾ ਹੈ ਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਨਿਕੋਬਾਰ ਦੀਪ ਸਮੂਹ ਵਿੱਚ ਭਾਰੀ ਮੀਂਹ ਪਿਆ। ਇਸੇ ਦੌਰਾਨ ਕੇਂਦਰ ਸਰਕਾਰ ਨੇ ਕੌਮੀ ਆਫਤ ਪ੍ਰਬੰਧਨ ਦਲ (ਐੱਨਡੀਆਰਐੱਫ) ਦੀਆਂ ਛੇ ਟੀਮਾਂ ਇਨ੍ਹਾਂ ਦੀਪ ਸਮੂਹਾਂ ‘ਤੇ ਭੇਜੀਆਂ ਹਨ। ਸਮੁੰਦਰੀ ਤੂਫਾਨ ‘ਅਸਾਨੀ’ 21 ਮਾਰਚ ਨੂੰ ਚੱਕਰਵਾਤੀ ਤੂਫਾਨ ਵਿੱਚ ਬਦਲ ਸਕਦਾ ਹੈ। ਸਥਾਨਕ ਪ੍ਰਸ਼ਾਸਨ ਨੇ ਮਛੇਰਿਆ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਹਦਾਇਤ ਦਿੱਤੀ ਹੈ। -ਆਈਏਐੱਨਐੱਸ


Source link

Check Also

194 ਯਾਤਰੀਆਂ ਨਾਲ ਦੱਖਣੀ ਕੋਰੀਆ ਦਾ ਹਵਾਈ ਜਹਾਜ਼ ਖੁੱਲ੍ਹੇ ਦਰਵਾਜ਼ੇ ਨਾਲ ਉੱਡਦਾ ਰਿਹਾ

ਸਿਓਲ, 26 ਮਈ ਏਅਰਲਾਈਨ ਅਤੇ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਏਸ਼ੀਆਨਾ ਏਅਰਲਾਈਨਜ਼ ਦੇ ਉੱਡਦੇ ਜਹਾਜ਼ …