Home / Punjabi News / ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਤਹਿਤ ਪਾਰਟੀ ’ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਤਹਿਤ ਪਾਰਟੀ ’ਚੋਂ ਕੱਢਿਆ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ‘ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਮੂਲੀਅਤ’ ਦੇ ਦੋਸ਼ ਤਹਿਤ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਅਨੁਸ਼ਾਸਨੀ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ ਲਿਆ। ਕਮੇਟੀ ਦੇ ਦੋ ਹੋਰਨਾਂ ਮੈਂਬਰਾਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਗੁਲਜ਼ਾਰ ਸਿੰਘ ਰਣੀਕੇ ਸ਼ਾਮਲ ਹਨ।

The post ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਤਹਿਤ ਪਾਰਟੀ ’ਚੋਂ ਕੱਢਿਆ appeared first on Punjabi Tribune.


Source link

Check Also

ਅਮਰੀਕੀ ਸ਼ਹਿਰ ਫੀਨਿਕਸ ਦੇ ਰੈਸਟੋਰੈਂਟ ’ਚ 9 ਲੋਕਾਂ ਨੂੰ ਗੋਲੀ ਮਾਰੀ

ਐਤਵਾਰ ਰਾਤ ਨੂੰ ਅਮਰੀਕੀ ਸੂਬੇ ਐਰੀਜ਼ੋਨਾ ਦੇ ਸ਼ਹਿਰ ਫੀਨਿਕਸ ਦੇ ਇੱਕ …