Home / Punjabi News / ਸੁਖਬੀਰ ਸਿੰਘ ਬਾਦਲ ਨੇ ਬਜਟ ਨੂੰ ਨਿੰਦਿਆ

ਸੁਖਬੀਰ ਸਿੰਘ ਬਾਦਲ ਨੇ ਬਜਟ ਨੂੰ ਨਿੰਦਿਆ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 1 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਬਜਟ 2023-24 ਨੂੰ ਕਿਸਾਨਾਂ, ਪੇਂਡੂ ਗਰੀਬਾਂ ਅਤੇ ਨੌਜਵਾਨਾਂ ਲਈ ਨਾਕਾਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਹੋਈ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਾਰੀਆਂ ਫਸਲਾਂ ਦੀ ਖਰੀਦ ਲਈ ਕੁਝ ਨਹੀਂ ਕੀਤਾ ਗਿਆ। 2022 ਤੱਕ ਸਾਰਿਆਂ ਲਈ ਪੱਕੇ ਮਕਾਨਾਂ ਨੂੰ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਕੁਝ ਨਹੀਂ ਕੀਤਾ ਗਿਆ। ਮਹਿੰਗਾਈ ਨੂੰ ਕਾਬੂ ਕਰਨ ਅਤੇ ਤੇਲ ਅਤੇ ਐੱਲਪੀਜੀ ਦੀਆਂ ਕੀਮਤਾਂ ਘਟਾਉਣ ਲਈ ਕੁਝ ਨਹੀਂ ਕੀਤਾ ਗਿਆ। ਨੌਜਵਾਨ 16 ਕਰੋੜ ਨੌਕਰੀਆਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਵੀ ਬਜਟ ‘ਚ ਕੁਝ ਨਹੀਂ।


Source link

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …