Home / World / Punjabi News / ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਚੰਡੀਗੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਹਨ।
ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ੍ਰੀ ਚੰਦਨ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਸ. ਮਨਜੀਤ ਸਿੰਘ ਅਵਾਦਾਨ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰਾਂ ਬੀਬੀ ਅਮਨਦੀਪ ਕੌਰ ਗੋਸਲ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Check Also

ਰਾਜ ਸਭਾ ਉੱਪ ਚੋਣਾਂ : ਮਨਮੋਹਨ ਸਿੰਘ ਰਾਜਸਥਾਨ ਤੋਂ ਬਿਨਾਂ ਵਿਰੋਧ ਚੁਣੇ ਗਏ

ਜੈਪੁਰ— ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੋਮਵਾਰ ਨੂੰ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣ …

WP2Social Auto Publish Powered By : XYZScripts.com