Home / Punjabi News / ਸੁਪਰੀਮ ਕੋਰਟ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼ ਦੁਹਰਾਈ

ਸੁਪਰੀਮ ਕੋਰਟ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼ ਦੁਹਰਾਈ

ਨਵੀਂ ਦਿੱਲੀ, 19 ਜਨਵਰੀ

ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਆਪਣੀ ਸਿਫ਼ਾਰਸ਼ ਦੁਹਰਾਈ ਹੈ। ਕੌਲਿਜੀਅਮ ਨੇ ਕਿਹਾ ਕਿ ਸੌਰਭ ਕਿਰਪਾਲ ਦੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਦੀ ਤਜਵੀਜ਼ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਲਟਕੀ ਹੋਈ ਹੈ, ਜਿਸ ‘ਤੇ ਜਲਦੀ ਫੈਸਲਾ ਕਰਨ ਦੀ ਲੋੜ ਹੈ।


Source link

Check Also

ਅੰਮ੍ਰਿਤਪਾਲ ਸਿੰਘ ਦੇ ਅੰਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ’ਤੇ ਜੰਮੂ ਕਸ਼ਮੀਰ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ

ਕਿਸ਼ਤਵਾੜ/ਜੰਮੂ, 30 ਮਾਰਚ ਜੰਮੂ-ਕਸ਼ਮੀਰ ਪੁਲੀਸ ਨੇ ਕਿਸ਼ਤਵਾੜ ਜ਼ਿਲ੍ਹੇ ‘ਚ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦਾ …