
ਨਵੀਂ ਦਿੱਲੀ : ਸਤਲੁਜ-ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ) ਮੁੱਦੇ ‘ਤੇ ਅੱਜ ਪੰਜਾਬ ਸਰਕਾਰ ਨੂੰ ਕਰਾਰਾ ਝਟਕਾ ਲੱਗਾ| ਸੁਪਰੀਮ ਕੋਰਟ ਨੇ ਹਰਿਆਣਾ ਦੇ ਪੱਖ ਵਿਚ ਫੈਸਲਾ ਸੁਣਾਉਂਦਿਆਂ ਐਲਾਨ ਕਰ ਦਿੱਤਾ ਕਿ ਐਸ.ਵਾਈ.ਐਲ ਜਾਰੀ ਰਹੇਗੀ| ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਨੂੰ ਗੈਰ ਕਾਨੂੰਨੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕਪਾਸੜ ਕਾਨੂੰਨ ਮੰਨਣਯੋਗ ਨਹੀਂ ਹੈ|