Home / Punjabi News / ਅਕਾਦਮਿਕ ਸੈਸ਼ਨ 2022-23 ਲਈ ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ

ਅਕਾਦਮਿਕ ਸੈਸ਼ਨ 2022-23 ਲਈ ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ

ਨਵੀਂ ਦਿੱਲੀ, 22 ਜੁਲਾਈ

ਅਕਾਦਮਿਕ ਸੈਸ਼ਨ 2022-23 ਲਈ 10ਵੀਂ ਤੇ 12ਵੀਂ ਜਮਾਤ ਦੀਆਂ ਸੀਬੀਐੱਸਈ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ ਸ਼ੁਰੂ ਹੋਣਗੀਆਂ।ਪ੍ਰੀਖਿਆ ਕੰਟਰੋਲਰ ਸਨਯਮ ਭਾਰਦਵਾਜ ਅਨੁਸਾਰ ਪਿਛਲੇ ਸਾਲ ਦੇ ਉਲਟ 2023 ਵਿੱਚ ਅਕਾਦਮਿਕ ਸੈਸ਼ਨ ਦੇ ਅੰਤ ਵਿੱਚ ਸਿਰਫ ਇੱਕ ਪ੍ਰੀਖਿਆ ਹੋਵੇਗੀ।


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …