Home / Punjabi News / ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਭਗਵੰਤ ਸਿੰਘ ਮਾਨ ਨੇ ‘ਆਪ’ ’ਚ ਸ਼ਾਮਲ ਕੀਤਾ

ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਭਗਵੰਤ ਸਿੰਘ ਮਾਨ ਨੇ ‘ਆਪ’ ’ਚ ਸ਼ਾਮਲ ਕੀਤਾ

ਜਸਵੀਰ ਸਿੰਘ ਭੁੱਲਰ
ਦੋਦਾ, 28 ਅਗਸਤ
ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਾਦੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਿੱਦੜਬਾਹਾ ਪੁੱਜ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਹਲਕਾ ਗਿੱਦੜਬਾਹਾ ਤੋਂ ਵੱਡੀ ਜ਼ਿੰਮੇਵਾਰੀ ਦੇਣ ਦਾ ਇਸ਼ਾਰਾ ਕੀਤਾ। ਇਸ ਮੌਕੇ ਹਲਕਾ ਗਿੱਦੜਬਾਹਾ ਤੋਂ ਡਿੱਪੀ ਢਿੱਲੋਂ ਦੇ ਹਮਾਇਤੀ ਵੱਡੀ ਗਿਣਤੀ ਵਿਚ ਹਾਜ਼ਰ ਸਨ

The post ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਭਗਵੰਤ ਸਿੰਘ ਮਾਨ ਨੇ ‘ਆਪ’ ’ਚ ਸ਼ਾਮਲ ਕੀਤਾ appeared first on Punjabi Tribune.


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …