ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਰਾਜੋਆਣਾ ਨਾਲ ਮੁਲਾਕਾਤ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਤਹਿਤ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਰਾਜੋਆਣਾ ਵੱਲੋਂ ਆਪਣੇ ਫ਼ਾਂਸੀ ਸਬੰਧੀ ਕੇਸ ਦਾ ਜਲਦੀ ਨਿਪਟਾਰਾ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਤੇਜ ਕਰਨ ਦੀ ਅਪੀਲ ਕੀਤੀ ਗਈ।
The post ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਰਾਜੋਆਣਾ ਨਾਲ ਮੁਲਾਕਾਤ first appeared on Ontario Punjabi News.
Source link
Asian Tribune Your Multilingual Newspaper covering World and local news News