Home / Punjabi News / ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ 100 ਰੁਪਏ ਦਾ ਸਿੱਕਾ ਜਾਰੀ

ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ 100 ਰੁਪਏ ਦਾ ਸਿੱਕਾ ਜਾਰੀ

ਨਵੀਂ ਦਿੱਲੀ –ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 100 ਰੁਪਏ ਦਾ ਸਿੱਕਾ ਜਾਰੀ ਕੀਤਾ।
ਦੱਸਣਯੋਗ ਹੈ ਕਿ ਇਹ ਸਿੱਕਾ ਕੱਲ੍ਹ 25 ਦਸੰਬਰ ਨੂੰ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੈ।

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …