Home / Punjabi News / ਅਦਾਲਤ ਨੇ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਦਾ 7 ਦਿਨ ਦਾ ਪੁਲੀਸ ਰਿਮਾਂਡ ਦਿੱਤਾ

ਅਦਾਲਤ ਨੇ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਦਾ 7 ਦਿਨ ਦਾ ਪੁਲੀਸ ਰਿਮਾਂਡ ਦਿੱਤਾ

ਅੰਮ੍ਰਿਤਸਰ, 5 ਨਵੰਬਰ

ਇੱਥੋਂ ਦੀ ਅਦਾਲਤ ਨੇ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੁਲਜ਼ਮ ਸੰਦੀਪ ਸਿੰਘ (31) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ।


Source link

Check Also

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਆਇਆ ਤੂਫ਼ਾਨ…

Jalandhar News: ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ (AAP ) ਨੇ ਜਲੰਧਰ ਛਾਉਣੀ ਇਲਾਕੇ …