Home / Punjabi News / ਅਧਿਆਪਕ ਯੋਗਤਾ ਪ੍ਰੀਖਿਆ ਬੇਨਿਯਮੀਆਂ ਮਾਮਲੇ ’ਚ ਜੀਐੱਨਡੀਯੂ ਦੇ ਦੋ ਪ੍ਰੋਫੈਸਰ ਮੁਅੱਤਲ ਤੇ ਗ੍ਰਿਫ਼ਤਾਰ ਕਰਨ ਦੇ ਹੁਕਮ

ਅਧਿਆਪਕ ਯੋਗਤਾ ਪ੍ਰੀਖਿਆ ਬੇਨਿਯਮੀਆਂ ਮਾਮਲੇ ’ਚ ਜੀਐੱਨਡੀਯੂ ਦੇ ਦੋ ਪ੍ਰੋਫੈਸਰ ਮੁਅੱਤਲ ਤੇ ਗ੍ਰਿਫ਼ਤਾਰ ਕਰਨ ਦੇ ਹੁਕਮ

ਚੰਡੀਗੜ੍ਹ, 13 ਮਾਰਚ

ਅਧਿਆਪਕ ਯੋਗਤਾ ਪ੍ਰੀਖਿਆ (ਟੀਈਟੀ) ਵਿੱਚ ਹੋਈਆਂ ਬੇਨਿਯਮੀਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਦੋਸ਼ੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐੱਨਡੀਯੂ) ਦੇ ਦੋ ਪ੍ਰੋਫੈਸਰਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ ਦਿੱਤੇ ਹਨ। ਮੁਲਜ਼ਮਾਂ ਵਿੱਚ ਡਾ. ਹਰਦੀਪ ਸਿੰਘ, ਪ੍ਰੋਫੈਸਰ, ਕੰਪਿਊਟਰ ਸਾਇੰਸ ਵਿਭਾਗ ਅਤੇ ਡਾ. ਰਵਿੰਦਰ ਸਿੰਘ ਸਾਹਨੀ, ਪ੍ਰੋਫੈਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਟੈਕਨਾਲੋਜੀ ਵਿਭਾਗ। ਉਨ੍ਹਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।


Source link

Check Also

ਹੜ੍ਹ ਪੀੜਤ ਕਿਸਾਨਾਂ ਨੇ ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 2 ਮਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ …