Home / Punjabi News / ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਆਤਿਸ਼ ਗੁਪਤਾ

ਚੰਡੀਗੜ੍ਹ, 26 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਜੈ ਕੁਮਾਰ ਜੰਜੂਆਂ ਪੰਜਾਬ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੇ 30 ਜੂਨ ਨੂੰ ਸੇਵਾਮੁਕਤ ਹੋਣਾ ਹੈ। ਉਨ੍ਹਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਲਗਾ ਦਿੱਤਾ ਹੈ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …