Home / World / ਅਫਗਾਨਿਸਤਾਨ : ਆਤਮਘਾਤੀ ਹਮਲੇ ‘ਚ 40 ਮੌਤਾਂ

ਅਫਗਾਨਿਸਤਾਨ : ਆਤਮਘਾਤੀ ਹਮਲੇ ‘ਚ 40 ਮੌਤਾਂ

ਅਫਗਾਨਿਸਤਾਨ : ਆਤਮਘਾਤੀ ਹਮਲੇ ‘ਚ 40 ਮੌਤਾਂ

ਕਾਬੁਲ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਅੱਜ ਹੋਏ ਆਤਮਘਾਤੀ ਬੰਬ ਧਮਾਕੇ ਵਿਚ ਘੱਟੋ ਘੱਟ 40 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 30 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ| ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਕਈਆਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ|
ਮੀਡੀਆ ਰਿਪੋਰਟਾਂ ਅਨੁਸਾਰ ਇਹ ਧਮਾਕਾ ਸ਼ਿਆ ਦੇ ਸੱਭਿਆਚਾਰਕ ਅਤੇ ਧਾਰਮਿਕ ਕੇਂਦਰ ਉਤੇ ਹੋਹਿਆ ਹੈ| ਇਸ ਹਮਲੇ ਦੀ ਹੋਰ ਜਾਣਕਾਰੀ ਦੀ ਉਡੀਕ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …