Home / Punjabi News / ਅਮਰਨਾਥਾ ਯਾਤਰਾ: ਸਖ਼ਤ ਸੁਰੱਖਿਆ ਹੇਠ ਪਹਿਲੇ ਦਿਨ 13,000 ਤੋਂ ਵੱਧ ਸ਼ਰਧਾਲੂਆਂ ਵੱਲੋਂ ਮੰਦਰ ਦੇ ਦਰਸ਼ਨ

ਅਮਰਨਾਥਾ ਯਾਤਰਾ: ਸਖ਼ਤ ਸੁਰੱਖਿਆ ਹੇਠ ਪਹਿਲੇ ਦਿਨ 13,000 ਤੋਂ ਵੱਧ ਸ਼ਰਧਾਲੂਆਂ ਵੱਲੋਂ ਮੰਦਰ ਦੇ ਦਰਸ਼ਨ

ਸ੍ਰੀਨਗਰ/ਜੰਮੂ, 29 ਜੂਨ

ਦੱਖਣ ਕਸ਼ਮੀਰ ਹਿਮਾਲਿਆ ਦੀ ਸਾਲਾਨਾ ਤੀਰਥ ਯਾਤਰਾ ਦੇ ਪਹਿਲੇ ਦਿਨ ਸ਼ਨਿਚਰਵਾਰ ਨੂੰ 13,000 ਤੋਂ ਵੱਧ ਸ਼ਰਧਾਲੂਆਂ ਨੇ ਅਮਰਨਾਥ ਦੀ ਪਵਿੱਤਰ ਗੁਫਾ ਦੇ ਦਰਸ਼ਨ ਕੀਤੇ। ਇਸ ਯਾਤਰਾ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਰਧਾਲੂਆਂ ਦਾ ਪਹਿਲਾ ਜਥਾ 3,880 ਮੀਟਰ ਦੀ ਉਚਾਈ ’ਤੇ ਸਥਿਤ ਗੁਫਾ ਅਸਥਾਨ ਦੇ ਦਰਸ਼ਨਾਂ ਲਈ ਬਾਲਟਾਲ ਅਤੇ ਨੁਨਵਾਂ ਕੈਂਪਾਂ ਤੋਂ ਰਵਾਨਾ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰਨਾਥ ਯਾਤਰਾ ਦੀ ਸ਼ੁਰੂਆਤ ’ਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

 

 

The post ਅਮਰਨਾਥਾ ਯਾਤਰਾ: ਸਖ਼ਤ ਸੁਰੱਖਿਆ ਹੇਠ ਪਹਿਲੇ ਦਿਨ 13,000 ਤੋਂ ਵੱਧ ਸ਼ਰਧਾਲੂਆਂ ਵੱਲੋਂ ਮੰਦਰ ਦੇ ਦਰਸ਼ਨ appeared first on Punjabi Tribune.


Source link

Check Also

ਰਾਸ਼ਟਰਪਤੀ ਦੇ ਭਾਸ਼ਣ ਵਿੱਚ ਨਾ ਕੋਈ ਦਿਸ਼ਾ, ਨਾ ਹੀ ਕੋਈ ਦ੍ਰਿਸ਼ਟੀ: ਖੜਗੇ

ਨਵੀਂ ਦਿੱਲੀ, 1 ਜੁਲਾਈ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਸ਼ਟਰਪਤੀ …