Home / Punjabi News / ਅਮਰਨਾਥ ਯਾਤਰਾ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਯਾਤਰਾ ਇਕ ਜੁਲਾਈ ਤੋਂ

ਅਮਰਨਾਥ ਯਾਤਰਾ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਯਾਤਰਾ ਇਕ ਜੁਲਾਈ ਤੋਂ

ਜੰਮੂ— ਜੰਮੂ ਕਸ਼ਮੀਰ ਦੇ ਗਵਰਨਰ ਸਤਪਾਲ ਮਲਿਕ ਨੇ ਬੁੱਧਵਾਰ ਨੂੰ ਅਮਰਨਾਥ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਦੀ ਸੁਵਿਧਾ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ। ਗਵਰਨਰ ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ ਦੇ ਪ੍ਰਧਾਨ ਹਨ, ਜੋ ਕਸ਼ਮੀਰ ਘਾਟੀ ਦੇ ਅਨੰਤਨਾਗ ਜ਼ਿਲੇ ‘ਚ ਅਮਰਨਾਥ ਦੀ ਸਲਾਨਾ ਤੀਰਥਯਾਤਰਾ ਦਾ ਪ੍ਰਬੰਧਨ ਕਰਦਾ ਹੈ। ਇਸ ਸਾਲ ਯਾਤਰਾ ਇਕ ਜੁਲਾਈ ਤੋਂ ਸ਼ੁਰੂ ਹੋਵੇਗੀ।

Check Also

Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ ‘ਚ ਟੀਮ…

Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, …