Home / World / ਅਮਰਿੰਦਰ ਦੀ ਪਲੇਠੀ ਮੁਲਾਕਾਤ ਪ੍ਰਧਾਨ ਮੰਤਰੀ ਨਾਲ ਕੱਲ੍ਹ ਨੂੰ

ਅਮਰਿੰਦਰ ਦੀ ਪਲੇਠੀ ਮੁਲਾਕਾਤ ਪ੍ਰਧਾਨ ਮੰਤਰੀ ਨਾਲ ਕੱਲ੍ਹ ਨੂੰ

ਅਮਰਿੰਦਰ ਦੀ ਪਲੇਠੀ ਮੁਲਾਕਾਤ ਪ੍ਰਧਾਨ ਮੰਤਰੀ ਨਾਲ ਕੱਲ੍ਹ ਨੂੰ

1ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ| ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਾਲ ਇਹ ਪਲੇਠੀ ਮੁਲਾਕਾਤ ਹੋਵੇਗੀ| ਇਸ ਮੁਲਾਕਾਤ ਵਿਚ ਐਸ.ਵਾਈ.ਐਲ ਮੁੱਦੇ ‘ਤੇ ਚਰਚਾ ਹੋਵੇਗੀ| ਇਸ ਤੋਂ ਇਲਾਵਾ ਕਈ ਹੋਰ ਅਹਿਮ ਮਸਲੇ ਵੀ ਇਸ ਮੁਲਾਕਾਤ ਵਿਚ ਵਿਚਾਰੇ ਜਾਣ ਦੀ ਸੰਭਾਵਨਾ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …