Home / Punjabi News / ਅਮਰੀਕਾ ’ਚ ਭਾਰਤੀ ਮੂਲ ਦੇ 76 ਸਾਲਾ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ’ਚ ਭਾਰਤੀ ਮੂਲ ਦੇ 76 ਸਾਲਾ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 15 ਫਰਵਰੀ
ਅਮਰੀਕਾ ਦੇ ਅਲਬਾਮਾ ਵਿਚ ਕਮਰੇ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਗਾਹਕ ਨੇ ਭਾਰਤੀ ਮੂਲ ਦੇ 76 ਸਾਲਾ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸ਼ੈਫੀਲਡ ਦੇ ਹਿਲਕ੍ਰੈਸਟ ਮੋਟਲ ਦੇ ਮਾਲਕ ਪ੍ਰਵੀਨ ਰਾਓਜੀਭਾਈ ਪਟੇਲ ਦੀ ਪਿਛਲੇ ਹਫਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 34 ਸਾਲਾ ਵਿਲੀਅਮ ਜੇਰੇਮੀ ਮੂਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਟੇਲ ਨੂੰ ਗੋਲੀ ਮਾਰਨ ਅਤੇ ਮਾਰਨ ਦਾ ਦੋਸ਼ ਲਗਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਜਦੋਂ ਮੂਰ ਕਮਰਾ ਕਿਰਾਏ ‘ਤੇ ਲੈਣ ਲਈ ਮੋਟਲ ਆਇਆ ਤਾਂ ਉਨ੍ਹਾਂ ਵਿੱਚ ਬਹਿਸ ਹੋ ਗਈ।

The post ਅਮਰੀਕਾ ’ਚ ਭਾਰਤੀ ਮੂਲ ਦੇ 76 ਸਾਲਾ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ appeared first on Punjabi Tribune.


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …