Home / World / ਅਮਰੀਕਾ ‘ਚ ਵਧਿਆ ਨਸਲੀ ਭੇਦਭਾਵ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ‘ਚ ਵਧਿਆ ਨਸਲੀ ਭੇਦਭਾਵ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ‘ਚ ਵਧਿਆ ਨਸਲੀ ਭੇਦਭਾਵ, ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

4ਵਾਸ਼ਿੰਗਟਨ : ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਨਸਲੀ ਭੇਦਭਾਵ ਵਧਦਾ ਹੀ ਜਾ ਰਿਹਾ ਹੈ| ਇਸ ਦੌਰਾਨ ਪ੍ਰਾਪਤ ਸੂਚਨਾ ਅਨੁਸਾਰ ਅਮਰੀਕਾ ਦੇ ਇਕ ਵਿਅਕਤੀ ਨੇ ਭਾਰਤੀ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਹੈਦਰਾਬਾਦ ਦੇ ਰਹਿਣ ਵਾਲੇ ਇਸ ਵਿਦਿਆਰਥੀ ਦੀ ਮੌਤ ਹੋ ਗਈ| ਗੋਲੀ ਮਾਰਨ ਤੋਂ ਬਾਅਦ ਅਮਰੀਕੀ ਲੜਕਾ ਕਹਿ ਰਿਹਾ ਸੀ ਕਿ ਮੇਰੇ ਦੇਸ਼ ਵਿਚੋਂ ਨਿਕਲ ਜਾਓ|
ਇਸ ਘਟਨਾ ਦੀ ਜਿਥੇ ਅਮਰੀਕਾ ਵਿਚ ਨਿਖੇਧੀ ਕੀਤੀ ਜਾ ਰਹੀ ਹੈ, ਉਥੇ ਭਾਰਤ ਵਿਚ ਵੀ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ| ਭਾਰਤ ਦੀ ਵਿਦੇਸ਼ ਮੰਤਰੀ ਸੁਸਮਾ ਸਵਰਾਜ ਨੇ ਇਸ ਘਟਨਾ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜਾਂਚ ਦਾ ਭਰੋਸਾ ਦਿੱਤਾ ਹੈ

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …