Home / World / ਅਮਰੀਕਾ ‘ਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ, ਵਿਦੇਸ਼ ਮੰਤਰੀ ਨੇ ਮੰਗੀ ਰਿਪੋਰਟ

ਅਮਰੀਕਾ ‘ਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ, ਵਿਦੇਸ਼ ਮੰਤਰੀ ਨੇ ਮੰਗੀ ਰਿਪੋਰਟ

ਅਮਰੀਕਾ ‘ਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ, ਵਿਦੇਸ਼ ਮੰਤਰੀ ਨੇ ਮੰਗੀ ਰਿਪੋਰਟ

4ਨਵੀਂ ਦਿੱਲੀ – ਅਮਰੀਕਾ ਵਿਚ ਇਕ ਸਿੱਖ ਲੜਕੇ ਨਾਲ ਕੀਤੀ ਗਈ ਕੁੱਟ-ਮਾਰ ਤੋਂ ਬਾਅਦ ਭਾਰਤ ਨੇ ਸਖਤ ਰੁਖ ਅਪਣਾਇਆ ਹੈ| ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਸ ਮਾਮਲੇ ਦੀ ਭਾਰਤੀ ਦੂਤਘਰ ਤੋਂ ਰਿਪੋਰਟ ਮੰਗੀ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਇਕ 14 ਸਾਲਾ ਸਿੱਖ ਲੜਕੇ ਨੂੰ ਉਸ ਦੀ ਕਲਾਸ ਦੇ ਹੀ ਇਕ ਵਿਦਿਆਰਥੀ ਨੇ ਕੁੱਟਿਆ| ਸਿੱਖ ਬੱਚੇ ਦੇ ਮਾਪਿਆਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਇਸ ਲਈ ਕੁੱਟਿਆ ਗਿਆ ਕਿਉਂਕਿ ਉਹ ਇਕ ਭਾਰਤੀ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …