Home / Punjabi News / ਅਮਰੀਕਾ ਤੇ ਕੈਨੇਡਾ ਨੇ ਸਰਕਾਰੀ ਯੰਤਰਾਂ ਤੇ ਮੋਬਾਈਲਾਂ ’ਚ ਟਿਕ-ਟਾਕ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ

ਅਮਰੀਕਾ ਤੇ ਕੈਨੇਡਾ ਨੇ ਸਰਕਾਰੀ ਯੰਤਰਾਂ ਤੇ ਮੋਬਾਈਲਾਂ ’ਚ ਟਿਕ-ਟਾਕ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ

ਵਾਸ਼ਿੰਗਟਨ/ਟੋਰਾਂਟੋ, 28 ਫਰਵਰੀ

ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਸਰਕਾਰ ਦੇ ਸਾਰੇ ਮੋਬਾਈਲ ਡਿਵਾਈਸਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੀਨ ਦੀ ਇਸ ਵੀਡੀਓ ਐਪ ਨੂੰ ਲੈ ਕੇ ਵਧਦੀਆਂ ਸੁਰੱਖਿਆ ਚਿੰਤਾਵਾਂ ਕਾਰਨ ਕੀਤਾ ਗਿਆ ਹੈ।


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …