Home / Punjabi News / ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨੇ ਭਾਰਤ ਤੇ ਯੂਏਈ ਦੇ ਹਮਰੁਤਬਾ ਤੇ ਸਾਊਦੀ ਯੁਵਰਾਜ ਨਾਲ ਮੁਲਾਕਾਤ ਕੀਤੀ

ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨੇ ਭਾਰਤ ਤੇ ਯੂਏਈ ਦੇ ਹਮਰੁਤਬਾ ਤੇ ਸਾਊਦੀ ਯੁਵਰਾਜ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 8 ਮਈ

ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਜੈਕ ਸੁਲੀਵਾਨ ਨੇ ਸਾਊਦੀ ਅਰਬ ਵਿੱਚ ਸਾਊਦੀ ਦੇ ਯੁਵਰਾਜ, ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੇ ਹਮਰੁਤਬਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਦੁਵੱਲੇ ਅਤੇ ਖੇਤਰੀ ਮੁੱਦਿਆਂ ਅਤੇ ਭਾਰਤ ਅਤੇ ਦੁਨੀਆ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਇਹ ਬੈਠਕ ਐਤਵਾਰ ਨੂੰ ਜੇਦਾਹ ‘ਚ ਹੋਈ। ਬੈਠਕ ਦੇ ਵੇਰਵਿਆਂ ਦਾ ਵੇਰਵਾ ਦਿੰਦੇ ਹੋਏ ਵ੍ਹਾਈਟ ਹਾਊਸ ਨੇ ਕਿਹਾ, ‘ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਾਨ ਸਾਊਦੀ ਅਰਬ ਦੇ ਯੁਵਰਾਜ ਮੁਹੰਮਦ ਬਿਨ ਸਲਮਾਨ, ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼ੇਖ ਤਹਨੂਨ ਬਿਨ ਜਾਏਦ ਅਲ ਨਾਹਯਾਨ ਅਤੇ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ।’


Source link

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …