Breaking News
Home / Punjabi News / ਅਮਰੀਕਾ ਨੇ ਕਰੋਨਾ ਰੋਕੂ ਟੀਕਾਕਰਨ ਕਰਵਾ ਚੁੱਕੇ ਲੋਕਾਂ ਤੋਂ ਯਾਤਰਾ ਪਾਬੰਦੀ ਹਟਾਈ

ਅਮਰੀਕਾ ਨੇ ਕਰੋਨਾ ਰੋਕੂ ਟੀਕਾਕਰਨ ਕਰਵਾ ਚੁੱਕੇ ਲੋਕਾਂ ਤੋਂ ਯਾਤਰਾ ਪਾਬੰਦੀ ਹਟਾਈ

ਵਾਸ਼ਿੰਗਟਨ, 8 ਨਵੰਬਰ

ਅਮਰੀਕਾ ਨੇ ਸੋਮਵਾਰ ਨੂੰ ਭਾਰਤ ਸਣੇ ਕਈ ਦੇਸ਼ਾਂ ਦੇ ਯਾਤਰੀਆਂ ਤੋਂ ਕਰੋਨਾ ਦੇ ਮੱਦੇਨਜ਼ਰ ਲਾਈਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਨ੍ਹਾਂ ਦੇਸ਼ਾਂ ਵਿੱਚ ਭਾਰਤ ਤੋਂ ਇਲਾਵਾ ਮੈਕਸੀਕੋ, ਕੈਨੇਡਾ ਅਤੇ ਯੂਰੋਪ ਦੇ ਬਹੁਤੇ ਮੁਲਕ ਸ਼ਾਮਲ ਹਨ। ਹਵਾਈ ਯਾਤਰਾ ਦੇ ਨਵੇਂ ਨਿਯਮਾਂ ਮੁਤਾਬਕ ਇਨ੍ਹਾਂ ਦੇਸ਼ਾਂ ਦੇ ਸਿਰਫ਼ ਉਹੀ ਲੋਕ ਅਮਰੀਕਾ ਦੀ ਯਾਤਰਾ ਕਰ ਸਕਦੇ ਹਨ, ਜਿਹੜੇ ਕੋਵਿਡ-19 ਰੋਕੂ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਹਨ। ਯਾਤਰੀਆਂ ਇਸ ਲਈ ਟੀਕਾਕਰਨ ਦਾ ਸਰਟੀਫਿਕੇਟ ਦਿਖਾਉਣ ਪਵੇਗਾ ਪਰ ਕਿਸੇ ਤਰ੍ਹਾਂ ਦੀ ਕੋਈ ਜਾਂਚ ਰਿਪੋਰਟ ਦਿਖਾਉਣ ਦੀ ਲੋੜ ਨਹੀਂ ਹੈ। -ਏਜੰਸੀਆਂ


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …