ਸੰਯੁਕਤ ਰਾਸ਼ਟਰ, 1 ਮਾਰਚ
ਸੰਯੁਕਤ ਰਾਸ਼ਟਰ ਨੇ ਸੰਯੁਕਤ ਰਾਸ਼ਟਰ ਵਿਚ ਰੂਸੀ ਮਿਸ਼ਨ ਦੇ 12 ਮੈਂਬਰਾਂ ਨੂੰ ਜਾਸੂਸੀ ਵਿਚ ਸ਼ਾਮਲ ‘ਖੁਫੀਆ ਅਧਿਕਾਰੀ’ ਹੋਣ ਦੇ ਦੋਸ਼ ਵਿਚ ਦੇਸ਼ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ। ਯੂਕਰੇਨ ‘ਤੇ ਰੂਸ ਦੇ ਹਮਲੇ ਦੇ ਪੰਜਵੇਂ ਦਿਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ। ਅਮਰੀਕਾ ਅਤੇ ਹੋਰ ਕਈ ਦੇਸ਼ਾਂ ਨੇ ਰੂਸੀ ਹਮਲੇ ਦੀ ਨਿੰਦਾ ਕੀਤੀ ਹੈ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਮਿਸ਼ਨ ਨੇ ਬਿਆਨ ਵਿੱਚ ਕਿਹਾ ਕਿ ਰੂਸੀ ਡਿਪਲੋਮੈਟਾਂ ਨੇ ‘ਜਾਸੂਸੀ’ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਸੰਯੁਕਤ ਰਾਜ ਵਿੱਚ ਰਹਿਣ ਦੇ ਆਪਣੇ ਅਧਿਕਾਰ ਦੀ ਦੁਰਵਰਤੋਂ ਕੀਤੀ, ਇਹ ਸਾਡੀ ਰਾਸ਼ਟਰੀ ਸੁਰੱਖਿਆ ਲਈ ਨੁਕਸਾਨਦੇਹ ਹਨ।’
Source link
Asian Tribune Your Multilingual Newspaper covering World and local news News