Home / Punjabi News / ਅਮਰੀਕਾ, ਯੂ.ਕੇ. ਤੇ ਕੈਨੇਡਾ ਤੋਂ ਆਉਂਦੇ ਸਿੱਖਾਂ ਲਈ ਪਾਕਿਸਤਾਨ ਨੇ On Arrival Visa ਕੀਤਾ ਸ਼ੁਰੂ

ਅਮਰੀਕਾ, ਯੂ.ਕੇ. ਤੇ ਕੈਨੇਡਾ ਤੋਂ ਆਉਂਦੇ ਸਿੱਖਾਂ ਲਈ ਪਾਕਿਸਤਾਨ ਨੇ On Arrival Visa ਕੀਤਾ ਸ਼ੁਰੂ




ਪਾਕਿਸਤਾਨ ਦੇ ਇੰਟੀਰੀਅਰ ਮੰਤਰੀ ਮੋਹਸਿਨ ਨਕਵੀ ਨੇ ਐਲਾਨ ਕੀਤਾ ਹੈ ਕਿ ਅਮਰੀਕਾ, ਕੈਨੇਡਾ ਤੇ ਯੂ.ਕੇ. ਤੋਂ ਪਾਕਿਸਤਾਨ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ-ਅੰਦਰ ਮੁਫਤ ਵੀਜ਼ਾ ਆਨ ਅਰਾਈਵਲ ਮਿਲੇਗਾ। ਮੰਤਰੀ ਨੇ ਕਿਹਾ ਕਿ ਤੁਹਾਡਾ ਸਾਲ ਵਿਚ 10 ਵਾਰ ਪਾਕਿਸਤਾਨ ਆਉਣ ’ਤੇ ਸਵਾਗਤ ਹੈ। ਹਰ ਵਾਰੀ ਅਸੀਂ ਤੁਹਾਡਾ ਇਥੇ ਸਵਾਗਤ ਕਰਾਂਗੇ। ਮੰਤਰੀ ਨੇ ਕਿਹਾ ਕਿ ਬਿਨੈਕਾਰਾਂ ਨੂੰ ਸਿਰਫ 30 ਮਿੰਟ ਵਿਚ ਵੀਜ਼ਾ ਲੈਣ ਲਈ ਫਾਰਮ ਭਰਨਾ ਪਵੇਗਾ। ਉਹਨਾਂ ਨੇ ਅਮਰੀਕਾ ਤੋਂ ਆਏ ਸਿੱਖ ਵਫਦ ਨਾਲ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਹੈ।






Previous article10 ਹਾਥੀਆਂ ਦੀ ਮੌਤ: ਮੁੱਖ ਮੰਤਰੀ ਵਲੋਂ ਕੀਤੀ ਗਈ ਉੱਚ ਪੱਧਰੀ ਮੀਟਿੰਗ



Source link

Check Also

Canada ‘ਚ ਪੰਜਾਬੀ ਨੌਜਵਾਨ ਡਿਊਟੀ ਦੌਰਾਨ ਸ਼ਹੀਦ !  ਜਾਂਚ ਦੌਰਾਨ ਮੁਲਜ਼ਮ ਨੇ ਕਾਰ ਚੜ੍ਹਾ ਕੇ ਕੁਚਲਿਆ

Punjabi youth martyred in Canada : ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ …