Home / Punjabi News / ਅਮਰੀਕਾ : ਸਕੂਲ ’ਚ 15 ਸਾਲ ਦੇ ਵਿਦਿਆਰਥੀ ਨੇ ਚਲਾਈਆਂ ਗੋਲੀਆਂ , ਤਿੰਨ ਬੱਚਿਆਂ ਦੀ ਮੌਤ, 6 ਜ਼ਖ਼ਮੀ

ਅਮਰੀਕਾ : ਸਕੂਲ ’ਚ 15 ਸਾਲ ਦੇ ਵਿਦਿਆਰਥੀ ਨੇ ਚਲਾਈਆਂ ਗੋਲੀਆਂ , ਤਿੰਨ ਬੱਚਿਆਂ ਦੀ ਮੌਤ, 6 ਜ਼ਖ਼ਮੀ

 
ਅਮਰੀਕਾ ਦੇ ਮਿਸ਼ੀਗਨ ਹਾਈ ਸਕੂਲ ਵਿੱਚ 15 ਸਾਲਾ ਵਿਦਿਆਰਥੀ ਨੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਓਕਲੈਂਡ ਕਾਊਂਟੀ ਦੇ ਅੰਡਰਸ਼ੈਰਿਫ ਮਾਈਕ ਮੈਕਕੇਬ ਨੇ ਦੱਸਿਆ ਕਿ ਉਹ ਆਕਸਫੋਰਡ ਟਾਊਨਸ਼ਿਪ ਦੇ ਆਕਸਫੋਰਡ ਹਾਈ ਸਕੂਲ ਵਿੱਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੇ ਮਕਸਦ ਨੂੰ ਨਹੀਂ ਜਾਣਦੇ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਪਾਸੋਂ ਆਟੋਮੈਟਿਕ ਬੰਦੂਕ ਬਰਾਮਦ ਕਰ ਲਈ ਹੈ।

The post ਅਮਰੀਕਾ : ਸਕੂਲ ’ਚ 15 ਸਾਲ ਦੇ ਵਿਦਿਆਰਥੀ ਨੇ ਚਲਾਈਆਂ ਗੋਲੀਆਂ , ਤਿੰਨ ਬੱਚਿਆਂ ਦੀ ਮੌਤ, 6 ਜ਼ਖ਼ਮੀ first appeared on Punjabi News Online.


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …