Home / Punjabi News / ਅਮਰੀਕਾ: ਸੁਪਰਮਾਡਲ ਕੈਂਪਬੈਲ ਨੇ 53 ਸਾਲ ਦੀ ਉਮਰ ’ਚ ਦੂਜੇ ਬੱਚੇ ਨੂੰ ਜਨਮ ਦਿੱਤਾ

ਅਮਰੀਕਾ: ਸੁਪਰਮਾਡਲ ਕੈਂਪਬੈਲ ਨੇ 53 ਸਾਲ ਦੀ ਉਮਰ ’ਚ ਦੂਜੇ ਬੱਚੇ ਨੂੰ ਜਨਮ ਦਿੱਤਾ

ਲਾਸ ਏਂਜਲਸ, 30 ਜੂਨ

ਸੁਪਰਮਾਡਲ ਨਾਓਮੀ ਕੈਂਪਬੈਲ ਨੇ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਉਸ ਨੇ ਆਪਣੇ ਘਰ ਲੜਕਾ ਹੋਣ ਦੀ ਜਾਣਕਾਰੀ ਇੰਸਟਾਗ੍ਰਾਮ ‘ਤੇ ਦਿੱਤੀ। 53 ਸਾਲਾ ਨਾਓਮੀ ਨੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨਾਲ ਖੁਸ਼ਖਬਰੀ ਸਾਂਝੀ ਕੀਤੀ। ਇਸ ਤੋਂ ਪਹਿਲਾਂ ਉਹ ਲੜਕੀ ਦੀ ਮਾਂ ਸੀ। ਨਾਓਮੀ ਨੇ ਆਪਣੇ ਨਵਜੰਮੇ ਬੱਚੇ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਹੈ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …