Home / Punjabi News / ਅਮਰੀਕੀ ਕਮਿਸ਼ਨ ਨੇ ਧਾਰਮਿਕ ਆਜ਼ਾਦੀ ਦੀ ‘ਘੋਰ ਉਲੰਘਣਾ’ ਲਈ ਭਾਰਤੀ ਏਜੰਸੀਆਂ ’ਤੇ ਪਾਬੰਦੀ ਲਾਉਣ ਦੀ ਸਿਫ਼ਾਰਸ਼ ਕੀਤੀ

ਅਮਰੀਕੀ ਕਮਿਸ਼ਨ ਨੇ ਧਾਰਮਿਕ ਆਜ਼ਾਦੀ ਦੀ ‘ਘੋਰ ਉਲੰਘਣਾ’ ਲਈ ਭਾਰਤੀ ਏਜੰਸੀਆਂ ’ਤੇ ਪਾਬੰਦੀ ਲਾਉਣ ਦੀ ਸਿਫ਼ਾਰਸ਼ ਕੀਤੀ

ਵਾਸ਼ਿੰਗਟਨ, 2 ਮਈ

ਅਮਰੀਕਾ ਦੇ ਸੰਘੀ ਕਮਿਸ਼ਨ ਨੇ ਭਾਰਤ ‘ਚ ਸਰਕਾਰੀ ਏਜੰਸੀਆਂ ਅਤੇ ਅਧਿਕਾਰੀਆਂ ਧਾਰਮਿਕ ਆਜ਼ਾਦੀ ਦੇ ਗੰਭੀਰ ਉਲੰਘਣ ਲਈ ਜ਼ਿੰਮੇਦਾਰ ਕਰਾਰ ਦਿੰਦਿਆਂ ਬਾਇਡਨ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਨਾਲ ਸਬੰਧਤ ਲੈਣ-ਦੇਣ ‘ਤੇ ਰੋਕ ਲਗਾ ਕੇ ਪਾਬੰਦੀਆਂ ਲਗਾਉਣ ਦੀ ਬੇਨਤੀ ਕੀਤੀ ਹੈ। ਯੂਐੱਸ ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ (ਯੂਐੱਸਸੀਆਈਆਰਐੱਫ) ਨੇ ਇਹ ਵੀ ਸਿਫ਼ਾਰਸ਼ ਕੀਤੀ ਹੈ ਕਿ ਅਮਰੀਕੀ ਕਾਂਗਰਸ ਅਮਰੀਕਾ-ਭਾਰਤ ਦੁਵੱਲੀ ਮੀਟਿੰਗਾਂ ਦੌਰਾਨ ਧਾਰਮਿਕ ਆਜ਼ਾਦੀ ਦੇ ਮੁੱਦਿਆਂ ‘ਤੇ ਚੁੱਕੇ ਤੇ ਸੁਣਵਾਈ ਕਰੇ।


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …