Home / Punjabi News / ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ – Speaker

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ – Speaker

 

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ – Speaker

ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।

The post ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ – Speaker appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

Top 10 Punjabi News Headlines and Trends from 22 June 2026

NEET ਦੀ ਮੁੜ ਪ੍ਰੀਖਿਆ ਵਿੱਚ ਧੋਖਾਧੜੀ ‘ਤੇ NTA ਨੇ ਸ਼ਿਕੰਜਾ ਕੱਸਿਆ, ਅਭਿਸ਼ੇਕ ਸਿੰਘ ਨੇ ਕਿਹਾ …