Home / Punjabi News / ਅਮਰੀਕੀ ਰਾਸ਼ਟਰਪਤੀ ਦੇ ਪਰਿਵਾਰ ਨੇ ਮੋਦੀ ਨੂੰ ਰਾਤ ਦੀ ਰੋਟੀ ਲਈ ਸੱਦਿਆ

ਅਮਰੀਕੀ ਰਾਸ਼ਟਰਪਤੀ ਦੇ ਪਰਿਵਾਰ ਨੇ ਮੋਦੀ ਨੂੰ ਰਾਤ ਦੀ ਰੋਟੀ ਲਈ ਸੱਦਿਆ

ਵਾਸ਼ਿੰਗਟਨ, 13 ਜੂਨ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦਾ ਪਰਿਵਾਰ 21 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਰਾਤ ਦੀ ਰੋਟੀ ਦੀ ਮੇਜ਼ਬਾਨੀ ਕਰਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਇੱਕ ਦਿਨ ਬਾਅਦ ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਵਿੱਚ ਰਾਤਰੀ ਭੋਜ ਹੋਵੇਗਾ। ਅਮਰੀਕਾ ਦੇ ਇਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜੋਅ ਬਾਇਡਨ ਅਤੇ ਅਮਰੀਕਾ ਦੀ ਪ੍ਰਥਮ ਮਹਿਲਾ ਜਿਲ ਬਾਇਡਨ ਨੇ ਮੋਦੀ ਨੂੰ ਸਰਕਾਰੀ ਦੌਰੇ ਲਈ ਸੱਦਾ ਦਿੱਤਾ ਹੈ।


Source link

Check Also

ਆਸਟਰੇਲੀਆ ਤੋਂ ਦਿੱਲੀ ਜਾ ਰਹੇ ਜਹਾਜ਼ ’ਚ ਪੰਜਾਬੀ ਮੁਟਿਆਰ ਦੀ ਮੌਤ

ਮੈਲਬੌਰਨ, 2 ਜੁਲਾਈ ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾ ਰਹੀ 24 ਸਾਲਾ …