Home / Punjabi News / ਅਮਿਤਾਭ ਬੱਚਨ ਤੇ ਅਨੁਸ਼ਕਾ ਨੂੰ ਲਿਫ਼ਟ ਦੇਣੀ ਮਹਿੰਗੀ ਪਈ, ਹੈਲਮੇਟ ਨਾ ਪਾਉਣ ’ਤੇ ਬਾਈਕ ਚਾਲਕਾਂ ਨੂੰ ਜੁਰਮਾਨਾ

ਅਮਿਤਾਭ ਬੱਚਨ ਤੇ ਅਨੁਸ਼ਕਾ ਨੂੰ ਲਿਫ਼ਟ ਦੇਣੀ ਮਹਿੰਗੀ ਪਈ, ਹੈਲਮੇਟ ਨਾ ਪਾਉਣ ’ਤੇ ਬਾਈਕ ਚਾਲਕਾਂ ਨੂੰ ਜੁਰਮਾਨਾ

ਮੁੰਬਈ, 17 ਮਈ

ਮੁੰਬਈ ਪੁਲੀਸ ਨੇ ਸ਼ਹਿਰ ਵਿੱਚ ਅਮਿਤਾਭ ਬੱਚਨ ਅਤੇ ਅਨੁਸ਼ਕਾ ਸ਼ਰਮਾ ਨੂੰ ‘ਲਿਫਟ’ ਦੇਣ ਸਮੇਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਹੈਲਮੇਟ ਨਾ ਪਾਉਣ ‘ਤੇ ਜੁਰਮਾਨਾ ਕੀਤਾ ਹੈ। ਲੋਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਦੋਵਾਂ ਮਾਮਲਿਆਂ ‘ਚ ਇਹ ਕਾਰਵਾਈ ਕੀਤੀ ਗਈ। ਮੁੰਬਈ ਟ੍ਰੈਫਿਕ ਪੁਲੀਸ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਵਾਹਨ ਦੇ ਦੋਵਾਂ ਚਾਲਕਾਂ ਵਿਰੁੱਧ ਮੰਗਲਵਾਰ ਨੂੰ ਜਾਰੀ ਕੀਤੇ ਚਲਾਨ ਦੀਆਂ ਕਾਪੀਆਂ ਸਾਂਝੀਆਂ ਕੀਤੀਆਂ।


Source link

Check Also

ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਦਾ ਸਾਂਝਾ ਅਪਰੇਸ਼ਨ: 3450 ਲਿਟਰ ਇਥਨੋਲ ਬਰਾਮਦ ਤੇ 3 ਕਾਬੂ

ਗੁਰਦੀਪ ਸਿੰਘ ਲਾਲੀ ਸੰਗਰੂਰ, 27 ਅਪਰੈਲ ਸੰਗਰੂਰ ਜ਼ਿਲ੍ਹਾ ਪੁਲੀਸ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਅਪਰੇਸ਼ਨ …