Home / Punjabi News / ਅਮਿਤਾਭ ਬੱਚਨ ਹਸਪਤਾਲ ’ਚ ਦਾਖ਼ਲ, ਐਂਜੀਓਪਲਾਸਟੀ ਹੋਈ

ਅਮਿਤਾਭ ਬੱਚਨ ਹਸਪਤਾਲ ’ਚ ਦਾਖ਼ਲ, ਐਂਜੀਓਪਲਾਸਟੀ ਹੋਈ

ਮੁੰਬਈ, 15 ਮਾਰਚ
ਮੈਗਾਸਟਾਰ ਅਮਿਤਾਭ ਬੱਚਨ ਨੂੰ ਮੁੰਬਈ ਦੇ ਅੰਧੇਰੀ ਸਥਿਤ ਕੋਕਿਲਾਬੇਨ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਐਂਜੀਓਪਲਾਸਟੀ ਕਰਵਾਈ ਗਈ ਹੈ। ਸੂਤਰਾਂ ਮੁਤਾਬਕ, ‘ਉਨ੍ਹਾਂ ਦੀ ਐਂਜੀਓਪਲਾਸਟੀ ਹੋਈ ਹੈ ਪਰ ਹਾਲੇ ਤੱਕ ਉਨ੍ਹਾਂ ਦੀ ਸਿਹਤ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।’

The post ਅਮਿਤਾਭ ਬੱਚਨ ਹਸਪਤਾਲ ’ਚ ਦਾਖ਼ਲ, ਐਂਜੀਓਪਲਾਸਟੀ ਹੋਈ appeared first on Punjabi Tribune.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …