Home / World / ਅਯੋਧਿਆ ਮਾਮਲੇ ਦੀ ਸੁਪਰੀਮ ਕੋਰਟ ‘ਚ ਸੁਣਵਾਈ 8 ਫਰਵਰੀ ਤੱਕ ਟਲੀ

ਅਯੋਧਿਆ ਮਾਮਲੇ ਦੀ ਸੁਪਰੀਮ ਕੋਰਟ ‘ਚ ਸੁਣਵਾਈ 8 ਫਰਵਰੀ ਤੱਕ ਟਲੀ

ਅਯੋਧਿਆ ਮਾਮਲੇ ਦੀ ਸੁਪਰੀਮ ਕੋਰਟ ‘ਚ ਸੁਣਵਾਈ 8 ਫਰਵਰੀ ਤੱਕ ਟਲੀ

1ਨਵੀਂ ਦਿੱਲੀ : ਅਯੋਧਿਆ ਮਾਮਲੇ ਦੀ ਸੁਣਵਾਈ ਨੂੰ ਸੁਪਰੀਮ ਕੋਰਟ ਨੇ ਅੱਜ 8 ਫਰਵਰੀ 2018 ਤੱਕ ਟਾਲ ਦਿੱਤਾ ਹੈ| ਇਸ ਤੋਂ ਪਹਿਲਾਂ ਦੁਪਹਿਰ 2 ਵਜੇ ਸੁਪਰੀਮ ਕੋਰਟ ਵਿਚ ਰਾਮ ਮੰਦਿਰ ਮਸਲੇ ਉਤੇ ਸੁਣਵਾਈ ਸ਼ੁਰੂ ਹੋਈ ਸੀ|
ਇਸ ਦੌਰਾਨ ਸੁਪਰੀਮ ਕੋਰਟ ਨੇ ਮਾਮਲੇ ਨਾਲ ਜੁੜੇ ਪੱਖਾਂ ਨੂੰ ਅਗਲੀ ਸੁਣਵਾਈ ਤੱਕ ਸਾਰੇ ਦਸਤਾਵਜੇ ਜਮਾਉਣ ਕਰਾਉਣ ਲਈ ਨਿਰਦੇਸ਼ ਦਿੱਤੇ ਹਨ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …