Home / World / ਅਰਵਿੰਦ ਕੇਜਰੀਵਾਲ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

4ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ, ਜਿਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ| ਇਸ ਮੌਕੇ ਉਨ੍ਹਾਂ ਨਾਲ ਪੰਜਾਬ ਆਪ ਦੇ ਕਨਵੀਨਰ ਭਗਵੰਤ ਮਾਨ ਤੋਂ ਇਲਾਵਾ ਕਈ ਵਿਧਾਇਕ ਵੀ ਮੌਜੂਦ ਸਨ|
ਦੱਸਣਯੋਗ ਹੈ ਕਿ ਬੀਤੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਤੋਂ ਪੰਜਾਬ ਦੌਰੇ ਤੇ ਹਨ, ਜਿਥੇ ਉਹ ਪਾਰਟੀ ਸੰਗਠਨ ਨੂੰ ਮਜਬੂਤੀ ਪ੍ਰਦਾਨ ਕਰਨਗੇ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …