Home / World / ਅਰੁਣਾਚਲ ਪ੍ਰਦੇਸ਼ ‘ਚ ਚੱਕਰਵਾਤੀ ਤੂਫਾਨ ਨੇ ਮਚਾਈ ਭਾਰੀ ਤਬਾਹੀ

ਅਰੁਣਾਚਲ ਪ੍ਰਦੇਸ਼ ‘ਚ ਚੱਕਰਵਾਤੀ ਤੂਫਾਨ ਨੇ ਮਚਾਈ ਭਾਰੀ ਤਬਾਹੀ

ਅਰੁਣਾਚਲ ਪ੍ਰਦੇਸ਼ ‘ਚ ਚੱਕਰਵਾਤੀ ਤੂਫਾਨ ਨੇ ਮਚਾਈ ਭਾਰੀ ਤਬਾਹੀ

1ਨਵੀਂ ਦਿੱਲੀ : ਅਰੁਣਾਚਲ ਪ੍ਰਦੇਸ਼ ਵਿਚ ਆਏ ਚੱਕਰਵਾਤੀ ਤੂਫਾਨ ਨੇ ਅੱਜ ਸੂਬੇ ਵਿਚ ਭਾਰੀ ਤਬਾਹੀ ਮਚਾਈ| ਇਸ ਦੌਰਾਨ 100 ਤੋਂ ਵੱਧ ਲੋਕ ਬੇਘਰੇ ਹੋ ਗਏ ਹਨ, ਜਦੋਂ ਕਿ ਇਸ ਕੁਦਰਤੀ ਕਰੋਪੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ| ਇਸ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਮਿਲੀ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …