Home / Punjabi News / ਅਰੁਣਾਚਲ ਪ੍ਰਦੇਸ਼: ਤਵਾਂਗ ਸੈਕਟਰ ’ਚ ਭਾਰਤੀ ਤੇ ਚੀਨੀ ਫ਼ੌਜਾਂ ਆਹਮੋ-ਸਾਹਮਣੇ

ਅਰੁਣਾਚਲ ਪ੍ਰਦੇਸ਼: ਤਵਾਂਗ ਸੈਕਟਰ ’ਚ ਭਾਰਤੀ ਤੇ ਚੀਨੀ ਫ਼ੌਜਾਂ ਆਹਮੋ-ਸਾਹਮਣੇ

ਅਰੁਣਾਚਲ ਪ੍ਰਦੇਸ਼: ਤਵਾਂਗ ਸੈਕਟਰ ’ਚ ਭਾਰਤੀ ਤੇ ਚੀਨੀ ਫ਼ੌਜਾਂ ਆਹਮੋ-ਸਾਹਮਣੇ

ਨਵੀਂ ਦਿੱਲੀ, 8 ਅਕਤੂਬਰ

ਪਿਛਲੇ ਹਫਤੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਯਾਂਗਤਸੇ ਕੋਲ ਭਾਰਤੀ ਅਤੇ ਚੀਨੀ ਫੌਜਾਂ ਦੀ ਆਹਮੋ-ਸਾਹਮਣੇ ਆ ਗਈਆਂ ਸਨ ਅਤੇ ਦੋਵਾਂ ਧਿਰਾਂ ਦੇ ਸਥਾਨਕ ਕਮਾਂਡਰਾਂ ਵਿਚਕਾਰ ਸਥਾਪਤ ਪ੍ਰੋਟੋਕੋਲ ਅਨੁਸਾਰ ਗੱਲਬਾਤ ਤੋਂ ਬਾਅਦ ਇਸ ਨੂੰ ਸੁਲਝਾ ਲਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਇਹ ਤਣਾਅ ਉਸ ਸਮੇਂ ਪੈਦਾ ਹੋਇਆ ਜਦੋਂ ਚੀਨੀ ਫੌਜੀਆਂ ਨੇ ਭਾਰਤੀ ਇਲਾਕੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਚੀਨੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਦੇ ਜਵਾਨਾਂ ਨੂੰ ਵਾਪਸ ਭੇਜ ਦਿੱਤਾ ਗਿਆ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …