Home / Punjabi News / ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਬੈਂਚ ਨੇ ਆਪਣੇ ਆਪ ਨੂੰ ਵੱਖ ਕੀਤਾ

ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਬੈਂਚ ਨੇ ਆਪਣੇ ਆਪ ਨੂੰ ਵੱਖ ਕੀਤਾ

ਨਵੀਂ ਦਿੱਲੀ, 17 ਅਪਰੈਲ

ਸੁਪਰੀਮ ਕੋਰਟ ਦੇ ਜਸਟਿਸ ਕੇਐੱਮ ਜੋਸੇਫ ਦੀ ਅਗਵਾਈ ਹੇਠਲੇ ਬੈਂਚ ਨੇ ਨੇ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਸੁਣਵਾਈ ਤੋਂ ਪਿੱਛੇ ਹਟਣ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਬੈਂਚ ਨੇ ਸ੍ਰੀ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਐੱਨਜੀਓ ਤੋਂ ਪੁੱਛਿਆ ਕਿ ਨਿਯੁਕਤੀ ਵਿੱਚ ਕਿਹੜੇ ਨਿਯਮਾਂ ਦੀ ਉਲੰਘਣਾ ਹੋਈ ਹੈ।


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …