Home / Punjabi News / ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਜੈਪੁਰ- ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਨੇ ਰਾਜਸਥਾਨ ਵਿਚ ਵੱਡੀ ਜਿੱਤ ਦਰਜ ਕੀਤੀ ਸੀ।
ਇਸ ਤੋਂ ਇਲਾਵਾ ਸਚਿਨ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …